Nirgun Raakh Liya Santan Ka Sadka
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਸਤਿਗੁਰਿ ਢਾਕਿ ਲੀਆ ਸਤਿਗੁਰਿ ਢਾਕਿ ਲੀਆ
ਮੋਹਿ ਪਾਪੀ ਪੜਦਾ ॥ ਮੋਹਿ ਪਾਪੀ ਪੜਦਾ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥
ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥
ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥
ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥
ਪੂਰਨ ਪੁਰਖ ਬਿਧਾਤੇ ॥ ਪੂਰਨ ਪੁਰਖ ਬਿਧਾਤੇ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥
ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥
ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥
ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥
ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥
ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਸਤਿਗੁਰਿ ਢਾਕਿ ਲੀਆ ਸਤਿਗੁਰਿ ਢਾਕਿ ਲੀਆ
ਮੋਹਿ ਪਾਪੀ ਪੜਦਾ ॥ ਮੋਹਿ ਪਾਪੀ ਪੜਦਾ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥