Dukh Bhajan Tere Naam

Shabad (Traditional), S Mohinder

ਗਉੜੀ ਮਹਲਾ ੫ ਮਾਂਝ ॥
ਦੁਖ ਭੰਜਨੁ ਤੇਰਾ ਨਾਮੁ ਜੀ ॥
ਦੁਖ ਭੰਜਨੁ ਤੇਰਾ ਨਾਮੁ ॥
ਦੁਖ ਭੰਜਨੁ ਤੇਰਾ ਨਾਮੁ ॥
ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥
ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥
ਦੁਖ ਭੰਜਨੁ ਤੇਰਾ ਨਾਮੁ ॥

ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥
ਜਮ ਕੰਕਰੁ ਨੇੜਿ ਨਾ ਆਵਈ ਰਸਨਾ ਹਰਿ ਗੁਣ ਗਾਉ ॥੧॥
ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥
ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥
ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥
ਠਾਕੁਰ ਅਗਮ ਅਗਾਧਿ ॥੨॥
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥
ਦੁਖ ਭੰਜਨੁ ਤੇਰਾ ਨਾਮੁ ॥

ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥
ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥
ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥
ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥
ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥
ਨਾਨਕ ਸਦ ਬਲਿਹਾਰ ॥੪॥੨॥੧੭੦॥
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥
ਦੁਖ ਭੰਜਨੁ ਤੇਰਾ ਨਾਮੁ ॥
ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥
ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥
ਦੁਖ ਭੰਜਨੁ ਤੇਰਾ ਨਾਮੁ ॥

Trivia about the song Dukh Bhajan Tere Naam by Mohammed Rafi

Who composed the song “Dukh Bhajan Tere Naam” by Mohammed Rafi?
The song “Dukh Bhajan Tere Naam” by Mohammed Rafi was composed by Shabad (Traditional), S Mohinder.

Most popular songs of Mohammed Rafi

Other artists of Religious