Mundian To Bach Ke [Motivo Hi-Lectro Radio Edit]

Rajinder Rai, Glen Larson, Stuart Phillips

ਨੀਵਿਆਂ ਤੂੰ ਕੁੱਝ ਚਿਰ ਪਾ ਕੇ ਰੱਖ ਲੈ
ਪੱਲੇ ਵਿੱਚ ਮੁੱਖੜਾ ਲੁਕਾ ਕੇ ਰੱਖ ਲੈ

ਨੀਵਿਆਂ ਤੂੰ ਕੁੱਝ ਚਿਰ ਪਾ ਕੇ ਰੱਖ ਲੈ
ਪੱਲੇ ਵਿੱਚ ਮੁੱਖੜਾ ਲੁਕਾ ਕੇ ਰੱਖ ਲੈ
ਐਵੇਂ ਕਰੀਂ ਨਾ ਕਿਸੇ ਦੇ ਨਾਲ ਪਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ, ਓਏ

ਤੇਰਾ ਕੀ ਕਸੂਰ ਜੇ ਨਸ਼ੀਲੇ ਨੈਨ ਹੋ ਗਏ?
ਸਿਖ ਕੇ ਅਦਾਵਾਂ ਸ਼ਰਮੀਲੇ ਨੈਨ ਹੋ ਗਏ

ਤੇਰਾ ਕੀ ਕਸੂਰ ਜੇ ਨਸ਼ੀਲੇ ਨੈਨ ਹੋ ਗਏ?
ਸਿਖ ਕੇ ਅਦਾਵਾਂ ਸ਼ਰਮੀਲੇ ਨੈਨ ਹੋ ਗਏ
ਸਾਂਭ ਕੇ ਰੱਖਨੀ ਐ ਜੋਬਨ ਪਿਟਾਰੀ
ਸਾਂਭ ਕੇ ਰੱਖਨੀ ਐ ਜੋਬਨ ਪਿਟਾਰੀ
ਮੁੜ-ਮੁੜ ਕੇ ਨਹੀਂ ਆਉਣੀ ਐ ਬਹਾਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ, ਓਏ

ਮੁੰਡਿਆਂ ਦੇ ਬੁੱਲ੍ਹਾਂ ਉਤੇ ਤੇਰੀਆਂ ਕਹਾਣੀਆਂ
ਚੰਨੀ ਨੇ ਤਾਂ ਖੰਨੇ ਦੀਆਂ ਗਲ਼ੀਆਂ ਵੀ ਛਾਣੀਆਂ

ਚੋਬਰਾਂ ਦੇ ਬੁੱਲ੍ਹਾਂ ਉਤੇ ਤੇਰੀਆਂ ਕਹਾਣੀਆਂ
ਚੰਨੀ ਨੇ ਤਾਂ ਖੰਨੇ ਦੀਆਂ ਗਲ਼ੀਆਂ ਵੀ ਛਾਣੀਆਂ
ਜੰਜੂਆ ਤਾਂ ਹੋਇਆ ਤੇਰੇ ਰੂਪ ਦਾ ਦੀਵਾਨਾ
ਜੰਜੂਆ ਤਾਂ ਹੋਇਆ ਤੇਰੇ ਰੂਪ ਦਾ ਦੀਵਾਨਾ
ਝੱਲ ਸੱਕਿਆ ਨਾ ਹੁਸਨ ਦਾ ਵਾਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ, ਓਏ
ਬਚ ਕੇ ਰਹੀਂ ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ, ਓਏ

Trivia about the song Mundian To Bach Ke [Motivo Hi-Lectro Radio Edit] by Panjabi MC

Who composed the song “Mundian To Bach Ke [Motivo Hi-Lectro Radio Edit]” by Panjabi MC?
The song “Mundian To Bach Ke [Motivo Hi-Lectro Radio Edit]” by Panjabi MC was composed by Rajinder Rai, Glen Larson, Stuart Phillips.

Most popular songs of Panjabi MC

Other artists of Alternative hip hop